ਰਸੂਲਾਂ ਦੇ ਕਰਤੱਬ 25:6-7
ਰਸੂਲਾਂ ਦੇ ਕਰਤੱਬ 25:6-7 IRVPUN
ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ। ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।



![[Acts Inspiration For Transformation Series] Fight The Good Fight ਰਸੂਲਾਂ ਦੇ ਕਰਤੱਬ 25:6-7 ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F15127%2F1440x810.jpg&w=3840&q=75)

