ਰਸੂਲਾਂ ਦੇ ਕਰਤੱਬ 26:16
ਰਸੂਲਾਂ ਦੇ ਕਰਤੱਬ 26:16 IRVPUN
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।