YouVersion Logo
Search Icon

ਰਸੂਲਾਂ ਦੇ ਕਰਤੱਬ 26:17-18

ਰਸੂਲਾਂ ਦੇ ਕਰਤੱਬ 26:17-18 IRVPUN

ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ। ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।

Free Reading Plans and Devotionals related to ਰਸੂਲਾਂ ਦੇ ਕਰਤੱਬ 26:17-18