ਰਸੂਲਾਂ ਦੇ ਕਰਤੱਬ 9:17-18
ਰਸੂਲਾਂ ਦੇ ਕਰਤੱਬ 9:17-18 IRVPUN
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ। ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ।





