ਰਸੂਲਾਂ ਦੇ ਕਰਤੱਬ 9:4-5
ਰਸੂਲਾਂ ਦੇ ਕਰਤੱਬ 9:4-5 IRVPUN
ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ।





