ਆਮੋਸ 7:14-15
ਆਮੋਸ 7:14-15 IRVPUN
ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,” ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”





