YouVersion Logo
Search Icon

ਦਾਨੀਏਲ 3:16-18

ਦਾਨੀਏਲ 3:16-18 IRVPUN

ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ। ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ, ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।

Free Reading Plans and Devotionals related to ਦਾਨੀਏਲ 3:16-18