YouVersion Logo
Search Icon

ਦਾਨੀਏਲ 5:25-28

ਦਾਨੀਏਲ 5:25-28 IRVPUN

ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ” ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ। “ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ। “ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।

Free Reading Plans and Devotionals related to ਦਾਨੀਏਲ 5:25-28