YouVersion Logo
Search Icon

ਦਾਨੀਏਲ 8:24-25

ਦਾਨੀਏਲ 8:24-25 IRVPUN

ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ। ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।