ਅਫ਼ਸੀਆਂ 6:12
ਅਫ਼ਸੀਆਂ 6:12 IRVPUN
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ।