YouVersion Logo
Search Icon

ਕੂਚ 12:26-27

ਕੂਚ 12:26-27 IRVPUN

ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ? ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।