YouVersion Logo
Search Icon

ਕੂਚ 13:21-22

ਕੂਚ 13:21-22 IRVPUN

ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ। ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।