YouVersion Logo
Search Icon

ਕੂਚ 15:23-25

ਕੂਚ 15:23-25 IRVPUN

ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ। ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ? ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ