YouVersion Logo
Search Icon

ਕੂਚ 16:3-4

ਕੂਚ 16:3-4 IRVPUN

ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ। ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖੋ ਮੈਂ ਤੁਹਾਡੇ ਲਈ ਅਕਾਸ਼ ਤੋਂ ਰੋਟੀ ਵਰ੍ਹਾਵਾਂਗਾ ਅਤੇ ਪਰਜਾ ਬਾਹਰ ਜਾ ਕੇ ਇੱਕ ਦਿਨ ਦਾ ਭੋਜਨ ਉਸੇ ਦਿਨ ਇਕੱਠਾ ਕਰੇ ਤਾਂ ਜੋ ਮੈਂ ਉਹ ਨੂੰ ਪਰਖਾਂ ਕਿ ਉਹ ਮੇਰੀ ਬਿਵਸਥਾ ਉੱਤੇ ਚੱਲਦੀ ਹੈ ਕਿ ਨਹੀਂ।

Free Reading Plans and Devotionals related to ਕੂਚ 16:3-4