ਕੂਚ 17:11-12
ਕੂਚ 17:11-12 IRVPUN
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ। ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ





