ਕੂਚ 17:6-7
ਕੂਚ 17:6-7 IRVPUN
ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ। ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?





