ਕੂਚ 18:20-21
ਕੂਚ 18:20-21 IRVPUN
ਤੂੰ ਬਿਧੀਆਂ ਅਤੇ ਬਿਵਸਥਾਵਾਂ ਉਨ੍ਹਾਂ ਨੂੰ ਸਿਖਾ ਅਤੇ ਉਹ ਰਾਹ ਜਿਸ ਉੱਤੇ ਚੱਲਣਾ ਹੈ ਅਤੇ ਉਹ ਕੰਮ ਜਿਸ ਨੂੰ ਕਰਨਾ ਹੈ ਉਨ੍ਹਾਂ ਨੂੰ ਦਸ ਦੇ। ਨਾਲੇ ਤੂੰ ਸਾਰਿਆਂ ਲੋਕਾਂ ਵਿੱਚੋਂ ਸਿਆਣੇ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਤੋਂ ਡਰਦੇ ਅਤੇ ਸੱਚੇ ਅਤੇ ਲੋਭ ਦੇ ਵੈਰੀ ਹੋਣ ਚੁਣ ਲੈ। ਉਨ੍ਹਾਂ ਨੂੰ ਲੋਕਾਂ ਉੱਤੇ ਹਜ਼ਾਰਾਂ ਦੇ ਸਰਦਾਰ ਸੈਂਕੜਿਆਂ ਦੇ ਸਰਦਾਰ, ਪੰਜਾਹ ਦੇ ਸਰਦਾਰ ਅਤੇ ਦਸਾਂ ਦੇ ਸਰਦਾਰ ਠਹਿਰਾ ਦੇਣਾ।





