ਕੂਚ 20:4-5
ਕੂਚ 20:4-5 IRVPUN
ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
![[Series Exploring The Mysteries Of Real Worship] Wired To Worship ਕੂਚ 20:4-5 ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F14537%2F1440x810.jpg&w=3840&q=75)




