ਕੂਚ 31:2-5
ਕੂਚ 31:2-5 IRVPUN
ਵੇਖ ਮੈਂ ਬਸਲਏਲ ਨੂੰ ਜਿਹੜਾ ਊਰੀ ਦਾ ਪੁੱਤਰ ਅਤੇ ਹੂਰ ਦਾ ਪੋਤਾ ਅਤੇ ਯਹੂਦਾਹ ਦੇ ਗੋਤ ਦਾ ਹੈ ਨਾਮ ਲੈ ਕੇ ਬੁਲਾਇਆ ਹੈ। ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ ਕਿ ਉਹ ਚਤਰਾਈ ਦੇ ਕੰਮ ਦੀ ਵਿਚਾਰ ਕਰੇ ਅਤੇ ਸੋਨੇ ਚਾਂਦੀ ਅਤੇ ਪਿੱਤਲ ਦਾ ਕੰਮ ਕਰੇ ਨਾਲੇ ਪੱਥਰਾਂ ਨੂੰ ਜੜਨ ਲਈ ਉੱਕਰੇ ਅਤੇ ਲੱਕੜੀ ਦੀ ਚਿੱਤਰਕਾਰੀ ਕਰੇ ਅਤੇ ਸਾਰੀ ਕਾਰੀਗਰੀ ਨਾਲ ਕੰਮ ਕਰੇ।





