ਕੂਚ 32:5-6
ਕੂਚ 32:5-6 IRVPUN
ਜਦ ਹਾਰੂਨ ਨੇ ਇਹ ਡਿੱਠਾ ਤਾਂ ਉਸ ਦੇ ਅੱਗੇ ਇੱਕ ਜਗਵੇਦੀ ਬਣਾਈ ਤਾਂ ਹਾਰੂਨ ਨੇ ਪੁਕਾਰ ਕੇ ਆਖਿਆ, ਕੱਲ ਯਹੋਵਾਹ ਦਾ ਪਰਬ ਹੈ ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।





