ਕੂਚ 4:11-12
ਕੂਚ 4:11-12 IRVPUN
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ? ਸੋ ਹੁਣ ਤੂੰ ਜਾ। ਮੈਂ ਤੇਰੇ ਮੂੰਹ ਦੇ ਨਾਲ ਹੋਵਾਂਗਾ ਅਤੇ ਜੋ ਕੁਝ ਤੂੰ ਬੋਲਣਾ ਹੈ, ਮੈਂ ਤੈਨੂੰ ਸਿਖਾਵਾਂਗਾ।”





