ਕੂਚ 40:34-35
ਕੂਚ 40:34-35 IRVPUN
ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ। ਫਿਰ ਮੂਸਾ ਮੰਡਲੀ ਦੇ ਤੰਬੂ ਵਿੱਚ ਵੜ ਨਾ ਸਕਿਆ ਕਿਉਂ ਜੋ ਬੱਦਲ ਉਸ ਉੱਤੇ ਛਾਇਆ ਹੋਇਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।