ਕੂਚ 40:38
ਕੂਚ 40:38 IRVPUN
ਕਿਉਂਕਿ ਦਿਨ ਨੂੰ ਯਹੋਵਾਹ ਦਾ ਬੱਦਲ ਡੇਰੇ ਉੱਤੇ ਹੁੰਦਾ ਸੀ ਅਤੇ ਰਾਤ ਨੂੰ ਉਸ ਵਿੱਚ ਅੱਗ ਹੁੰਦੀ ਸੀ। ਇਸਰਾਏਲ ਦੇ ਸਾਰੇ ਘਰਾਣੇ ਦੀ ਨਿਗਾਹ ਵਿੱਚ ਉਨ੍ਹਾਂ ਦੇ ਸਾਰੇ ਸਫ਼ਰ ਵਿੱਚ ਇਸ ਤਰ੍ਹਾਂ ਹੀ ਹੁੰਦਾ ਰਿਹਾ।