YouVersion Logo
Search Icon

ਕੂਚ 6:8-9

ਕੂਚ 6:8-9 IRVPUN

ਮੈਂ ਤੁਹਾਨੂੰ ਉਸ ਦੇਸ ਵਿੱਚ ਲਿਆਵਾਂਗਾ, ਜਿਸ ਦੇ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ, ਮੈਂ ਤੁਹਾਨੂੰ ਉਹ ਮਿਲਖ਼ ਵਿੱਚ ਦਿਆਂਗਾ। ਮੈਂ ਯਹੋਵਾਹ ਹਾਂ। ਉਪਰੰਤ ਮੂਸਾ ਨੇ ਇਸਰਾਏਲੀਆਂ ਨਾਲ ਉਸੇ ਤਰ੍ਹਾਂ ਹੀ ਗੱਲ ਕੀਤੀ ਪਰ ਉਨ੍ਹਾਂ ਨੇ ਆਤਮਾ ਦੇ ਦੁੱਖ ਅਤੇ ਗ਼ੁਲਾਮੀ ਦੀ ਸਖਤੀ ਦੇ ਕਾਰਨ ਮੂਸਾ ਦੀ ਨਾ ਸੁਣੀ।

Free Reading Plans and Devotionals related to ਕੂਚ 6:8-9