ਕੂਚ 9:18-19
ਕੂਚ 9:18-19 IRVPUN
ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ। ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ।





