ਕੂਚ 9:3-4
ਕੂਚ 9:3-4 IRVPUN
ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ। ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ।





