YouVersion Logo
Search Icon

ਉਤ 28:20-22

ਉਤ 28:20-22 IRVPUN

ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ। ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।

Free Reading Plans and Devotionals related to ਉਤ 28:20-22