ਉਤ 35:11-12
ਉਤ 35:11-12 IRVPUN
ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ। ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ।





