YouVersion Logo
Search Icon

ਉਤ 47:5-6

ਉਤ 47:5-6 IRVPUN

ਤਦ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ। ਮਿਸਰ ਦੇਸ਼ ਤੇਰੇ ਅੱਗੇ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ।

Free Reading Plans and Devotionals related to ਉਤ 47:5-6