ਉਤ 49:24-25
ਉਤ 49:24-25 IRVPUN
ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ) ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ





