YouVersion Logo
Search Icon

ਉਤ 49:3-4

ਉਤ 49:3-4 IRVPUN

ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ। ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।