ਉਤ 49:8-9
ਉਤ 49:8-9 IRVPUN
ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ। ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?





