YouVersion Logo
Search Icon

ਹਬੱਕੂਕ 2:2-3

ਹਬੱਕੂਕ 2:2-3 IRVPUN

ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ। ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

Free Reading Plans and Devotionals related to ਹਬੱਕੂਕ 2:2-3