YouVersion Logo
Search Icon

ਹਬੱਕੂਕ 3:17-18

ਹਬੱਕੂਕ 3:17-18 IRVPUN

ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ, ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ, ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ, ਅਤੇ ਖੇਤਾਂ ਵਿੱਚ ਅੰਨ ਨਾ ਉਪਜੇ, ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ, ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ, ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।

Video for ਹਬੱਕੂਕ 3:17-18

Verse Images for ਹਬੱਕੂਕ 3:17-18

ਹਬੱਕੂਕ 3:17-18 - ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ,
ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।ਹਬੱਕੂਕ 3:17-18 - ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ,
ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।ਹਬੱਕੂਕ 3:17-18 - ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ,
ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।

Free Reading Plans and Devotionals related to ਹਬੱਕੂਕ 3:17-18