YouVersion Logo
Search Icon

ਇਬਰਾਨੀ 12:12-13

ਇਬਰਾਨੀ 12:12-13 IRVPUN

ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ। ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।