ਯਾਕੂਬ 1:13-14
ਯਾਕੂਬ 1:13-14 IRVPUN
ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ। ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।
 Bible App
Bible App Bible App for Kids
Bible App for Kids
















