YouVersion Logo
Search Icon

ਯਾਕੂਬ 1:2-3

ਯਾਕੂਬ 1:2-3 IRVPUN

ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ।