ਯਾਕੂਬ 1:23-24
ਯਾਕੂਬ 1:23-24 IRVPUN
ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।








