ਯਾਕੂਬ 2:14
ਯਾਕੂਬ 2:14 IRVPUN
ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?