YouVersion Logo
Search Icon

ਯਾਕੂਬ 3:8

ਯਾਕੂਬ 3:8 IRVPUN

ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।