YouVersion Logo
Search Icon

ਲੇਵੀਆਂ 2:13

ਲੇਵੀਆਂ 2:13 IRVPUN

ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।

Video for ਲੇਵੀਆਂ 2:13