ਲੂਕਾ 3:9
ਲੂਕਾ 3:9 IRVPUN
ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।