ਲੂਕਾ 5:5-6
ਲੂਕਾ 5:5-6 IRVPUN
ਸ਼ਮਊਨ ਨੇ ਉੱਤਰ ਦਿੱਤਾ ਸੁਆਮੀ ਜੀ, ਅਸੀਂ ਸਾਰੀ ਰਾਤ ਮਿਹਨਤ ਕੀਤੀ ਪਰ ਕੁਝ ਨਾ ਫੜਿਆ ਫਿਰ ਵੀ ਤੇਰੇ ਕਹਿਣ ਨਾਲ ਜਾਲ਼ ਪਾਵਾਂਗਾ। ਜਦ ਉਨ੍ਹਾਂ ਨੇ ਇਹ ਕੀਤਾ ਤਾਂ ਬਹੁਤ ਸਾਰੀਆਂ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।