YouVersion Logo
Search Icon

ਮੱਤੀ 1:18-19

ਮੱਤੀ 1:18-19 IRVPUN

ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। ਤਦ ਉਸ ਦੇ ਪਤੀ ਯੂਸੁਫ਼ ਨੇ, ਜਿਹੜਾ ਧਰਮੀ ਪੁਰਖ ਸੀ ਅਤੇ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਬਦਨਾਮ ਕਰੇ, ਇਹ ਸੋਚਿਆ ਕਿ ਉਹ ਨੂੰ ਚੁੱਪ-ਚਾਪ ਤਿਆਗ ਦੇਵੇ।

Free Reading Plans and Devotionals related to ਮੱਤੀ 1:18-19