ਮੱਤੀ 17:17-18
ਮੱਤੀ 17:17-18 IRVPUN
ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ। ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।





