YouVersion Logo
Search Icon

ਮੱਤੀ 2:1-2

ਮੱਤੀ 2:1-2 IRVPUN

ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।

Verse Image for ਮੱਤੀ 2:1-2

ਮੱਤੀ 2:1-2 - ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।

Free Reading Plans and Devotionals related to ਮੱਤੀ 2:1-2