ਮੱਤੀ 2:12-13
ਮੱਤੀ 2:12-13 IRVPUN
ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ। ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।



![[From Heaven to the Hay in the Heart] Part 1 ਮੱਤੀ 2:12-13 ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F29090%2F1440x810.jpg&w=3840&q=75)

