YouVersion Logo
Search Icon

ਮੱਤੀ 20:26-28

ਮੱਤੀ 20:26-28 IRVPUN

ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ। ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ। ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।