YouVersion Logo
Search Icon

ਮੱਤੀ 21:21

ਮੱਤੀ 21:21 IRVPUN

ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।

Verse Image for ਮੱਤੀ 21:21

ਮੱਤੀ 21:21 - ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।