ਮੱਤੀ 22:19-21
ਮੱਤੀ 22:19-21 IRVPUN
ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।





